| 1 |
ਹੁਨਰ ਤਾ ਸਭ ਵਿੱਚ ਹੈ ਕਿਸੇ ਦਾ ਛਿਪ ਜਾਦਾ ਹੈ, ਕਿਸੇ ਦਾ ਛਪ ਜਾਦਾ ਹੈ. |
| 2 |
ਹਰ ਰਿਸ਼ਤੇ ਦਾ ਕੋਈ ਨਾਮ ਹੋਵੇ ਜਰੂਰੀ ਤਾਂ ਨਹੀਂ, ਕੁਝ ਬੇਨਾਮ_ਰਿਸ਼ਤੇ ਰੁਕੀ ਹੋਈ ਜਿੰਦਗੀ ਚ ਸਾਹ ਪਾ ਦਿੰਦੇ ਨੇ. |
| 3 |
ਪਿਆਰ ਤੇਰੇ ਨਾਲ ਗੂੜਾ ਅਸੀਂ ਉਮਰਾਂ ਦਾ ਪਾ ਲਿਆ, ਸਾਰਾ ਜੱਗ ਛੱਡ ਤੈਨੂੰ ਆਪਣਾ ਬਣਾ ਲਿਆ. |
| 4 |
ਉਤੋਂ ਉਤੋਂ ਕਹਿੰਦੇ ਸਾਰੇ ਜੁਗ ਜੁਗ ਜੀਅ, ਵਿੱਚੋ ਸਾਰੇ ਫਿਰਦੇ ਭੋਗ ਪਾਉਣ ਨੂੰ. |
| 5 |
ਜਾਗ ਗਈ ਜਵਾਨੀ ਹੁਣ ਪੰਜਾਬ ਦੀ, ਸੰਘੀ ਨੱਪ ਕੇ ਵੀ ਲੈਲੂ ਹੁਣ ਹੱਕ ਆਪਣੇ. |
| 6 |
ਫੇਰ ਕੀ ਹੋਇਆਂ ਸੱਜਣਾ ਤੂੰ ਸਾਡੇ ਨਾਲ ਗੱਲ ਨਹੀਂ ਕਰਦਾ, ਸਾਡੀ ਤਾਂ ਹਰ ਗੱਲ ਚ ਤੇਰਾ ਹੀ ਜ਼ਿਕਰ ਏ. |
| 7 |
ਫੇਰ ਕੀ ਹੋਇਆਂ ਸੱਜਣਾ ਤੇਰੇ ਨਾਲ ਮੁਲਾਕਾਤ ਨਹੀਂ ਹੋਈ, ਪਰ ਪਿਆਰ ਤਾਂ ਤੇਰੇ ਨਾਲ ਹੀ ਆ ਸਾਨੂੰ. |
| 8 |
ਖੁੱਲੀ ਹੋਈ ਪੁਸਤਕ ਵਰਗੇ ਰੱਖਦੇ ਨਾ ਰਾਜ਼ ਕੁੜੇ, ਟੱਪ ਜਾਂਦੀ ਕੋਠੇ ਸਾਡੇ ਹਾਸਿਆਂ ਦੀ ਅਵਾਜ਼ ਕੁੜੇ. |
| 9 |
ਹਮਸਫ਼ਰ ਸੋਹਣਾ ਚਾਹੇ ਘੱਟ ਹੋਵੇ, ਪਰ ਕਦਰ ਕਰਨ ਵਾਲਾ ਜਰੂਰ ਹੋਣਾ ਚਾਹੀਦਾ ਹੈਂ. |
| 10 |
ਸਾਡੇ ਉਤੇ ਹੱਕ ਵੀ ਉਹੀ ਜਤਾਉਂਦੇ ਨੇ, ਜੋ ਸਾਨੂੰ ਆਪਣਾ ਸਮਝਦੇ ਨੇ. |
| 11 |
ਦਿਲ ਨੂੰ ਸਕੂਨ ਜਾ ਮਿਲ ਜਾਂਦਾ ਮਿੱਠੀ ਤੈਨੂੰ ਖੁਸ਼ ਦੇਖਕੇ. |
| 12 |
ਟਿੱਲੇ ਪਰਨੇ ਦੇਖ ਜਜਮੈਂਟ ਕਰਨ ਲੱਗ ਜਾਣੀ ਓ, ਮੁੱਲ ਪਤਾ ਹੁੰਦਾ ਤਾਂ ਕਦਰ ਪਾਉਂਦੀਆਂ. |
| 13 |
ਜੋ ਪਿਆਰ ਕਰਦੇ ਹੁੰਦੇ ਨੇ ਉਹ ਬਦਲੇ ਚ, ਪਿਆਰ ਨਹੀਂ ਸਗੋਂ ਕਦਰ ਮੰਗਦੇ ਹੁੰਦੇ ਆ. |
| 14 |
ਜਿੱਥੇ ਆਕੜਾਂ ਦਾ ਪੱਲੜਾ ਭਾਰੀ ਹੋਵੇ, ਉੱਥੇ ਰੁਸਵਾਈਆਂ ਨੇ ਤਾਂ ਜਿੱਤਣਾ ਹੀ ਆ. |
| 15 |
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ. |
| 16 |
ਸੋਹਣੇ ਹਾਂ ਜਾਂ ਨਹੀ ਇਹ ਤਾਂ ਰੱਬ ਜਾਣਦਾ, ਪਰ ਦਿਲ ਦੇ ਚੰਗੇ ਆ ਸਾਰਾ ਜਗ ਜਾਣਦਾ. |
| 17 |
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ, ਕਿ ਕਰੀਏ ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ. |
| 18 |
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ, ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨਾ. |
| 19 |
ਬਾਹ ਆਪਣੀ ਤੇ ਤੇਰਾ ਨਾਮ ਲਿਖ ਲਿਖ ਤੈਨੂੰ ਯਾਦ ਕਰਦੇ ਆ, ਕਿੰਝ ਦੱਸਿਏ ਸੱਜਣਾ ਕਿੰਨਾ ਤੈਨੂੰ ਅਸੀਂ ਪਿਆਰ ਕਰਦੇ ਆ. |
| 20 |
ਮੈਂ ਖਾਸ ਜਾਂ ਸਾਧਾਰਨ ਹੋਵਾਂ, ਬਸ ਤੇਰੀ ਖੁਸ਼ੀ ਦਾ ਕਾਰਨ ਹੋਵਾ. |
| 21 |
लव स्टेटस पंजाबी ਕੱਲ੍ਹ ਦੀ ਰਾਤ ਕਿੰਨੀ ਖਾਸ ਹੋਵੋਗੀ, ਚੰਦ ਨੂੰ ਹੀ ਚੰਦ ਦੀ ਤਲਾਸ਼ ਹੋਵੋਗੀ. |
| 22 |
ਕਾਸ਼ ਤੂੰ ਵੀ ਿਕਤਾਬ ਦੇ ਪੰਨੇ ਤੇ, ਲਿਖੇ ਹੋਏ ਸ਼ਬਦਾਂ ਵਾਂਗ ਸਮਝ ਆ ਜਾਂਦਾ. |
| 23 |
ਵਧੀਆ ਜ਼ਿੰਦਗੀ ਜੀਉਣ ਲਈ ਹਮਸਫ਼ਰ ਨਾਲ, ਮੱਤ ਮਿਲਣੀ ਜ਼ਰੂਰੀ ਨਾ ਕੇ ਜਾਤ ਮਿਲਣੀ. |
| 24 |
ਅੱਖੀਆਂ ਨੂੰ ਆਦਤ ਪੈ ਗਈ ਤੈਨੂੰ ਤਕਣੇ ਦੀ, ਦਿੱਲ ਕਰੇ ਸਿਫਾਰਸ਼ ਤੈਨੂੰ ਸਾਂਭ ਰੱਖਣੇ ਦੀ. |
| 25 |
ਕੁੱਝ ਗਹਿਰਾ ਲਿਖਣਾ ਚਾਹੁੰਦਾ ਹਾਂ ਜੋ ਤੇਰੇ ਤੇ ਢੁੱਕ ਜਾਵੇ, ਪੜੇ ਭਾਵੇ ਸਾਰੀ ਦੁਨੀਆਂ ਪਰ ਸਮਝ ਸਿਰਫ ਤੈਨੂੰ ਆਵੇ. |
| 26 |
ਸਾਡੀ ਮੋਹੁੱਬਤ ਦਾ ਆਲਮ ਤਾਂ ਦੇਖ ਸੱਜਣਾ, ਠੀਕ ਖੁਦ ਨਹੀਂ ਹੁੰਦੇ ਤੇ ਖਿਆਲ ਤੈਨੂੰ ਰੱਖਣ ਲਈ ਕਹਿ ਦਿੰਦੇ ਹਾਂ. |
| 27 |
ਕਿਥੋ ਤਲਾਸ਼ ਜਿਹੇ ਸਖਸ਼ ਨੂੰ, ਜੋ ਤੇਰੇ ਦਿੱਤੇ ਦੁੱਖ ਵੀ ਸਹੇ ਤੇ ਤੈਨੂੰ ਪਿਆਰ . |
| 28 |
ਰੱਬਾ ਤੇਰੇ ਅੱਗੇ ਇੱਕ ਦੁਆ ਕਰਦੇ ਹਾਂ, ਕਦੇ ਉਹਦੇ ਹਾਸੇ ਨਾਂ ਖੋਹੀ ਜਿਹਦੀ ਅਸੀਂ ਪਰਵਾਹ ਕਰਦੇ ਹਾਂ. |
| 29 |
ਜਿਥੇ ਪਿਆਰ ਹੋਵੇ ਇਤਬਾਰ ਹੋਵੇ, ਓਥੇ ਕਸਮਾਂ ਤੇ ਸ਼ਰਤਾਂ ਦੀ ਲੋੜ ਨਹੀ. |
| 30 |
ਇਹ ਜੋ ਹਲਕੀ ਜਿਹੀ ਫਿਕਰ ਕਰਦੇ ਹੋ ਨਾ, ਬੱਸ ਇਸੇ ਨੇ ਮੈਨੂੰ ਬੇਫਿਕਰ ਰੱਖਿਆ ਹੈ. |
| 31 |
ਤੇਰੇ ਹਰ ਇਕ ਪਲ ਨੂੰ ਮੈ ਅਪਣਾ ਬਣਾ ਲਵਾਂ, ਸਾਰੀ ਉਮਰ ਆਪਣੀ ਤੇਰੇ ਨਾ ਲਵਾ ਦਵਾਂ. |
| 32 |
ਰੱਬ ਮੇਹਰ ਕਰੇ ਜੇ ਸਾਡੇ ਤੇ ਜਿੰਦਗੀ ਦੀਆਂ ਆਸਾ ਪੂਰੀਆਂ ਹੋਣ, ਅਸੀਂ ਹਰ ਪਲ ਨਾਲ ਤੇਰੇ ਰਹਿਏ ਕਦੇ ਪਿਆਰ ਵਿੱਚ ਨਾ ਦੂਰਿਆਂ ਹੋਣ. |
| 33 |
ਸੱਚੇ ਦਿਲੋ ਪਿਆਰ ਜੇ ਕਰੀਏ ਤਾ ਇਕੋ ਯਾਰ ਬਥੇਰਾ. |
| 34 |
ਮਰਦੇ ਤਾਂ ਕਮਲੀਏ ਤੇਰੇ ਤੇ ਲੱਖਾਂ ਹੋਣਗੇ, ਪਰ ਅਸੀਂ ਤਾਂ ਤੇਰੇ ਨਾਲ ਜੀਣਾ ਚਹੁੰਦੇ ਹਾਂ. |
| 35 |
ਅਜਬ ਇਹ ਦੁਨੀਆਂ ਅਜਬ ਦਸਤੂਰ ਨੇ, ਦਿਲ ਵਿਚ ਵਸੇ ਹੋਏ ਨਜ਼ਰਾਂ ਤੋਂ ਦੂਰ ਨੇ. |
| 36 |
ਅੱਖੀਆਂ ਚ ਚਿਹਰਾ ਤੇਰਾ ਬੁੱਲਾ ਤੇ ਤੇਰਾਂ ਨਾਂ ਸੋਹਣਿਆ, ਤੂੰ ਐਵੇ ਨਾ ਡਰਿਆ ਕਰ ਕੌਈ ਨੀ ਲੈਂਦਾ ਤੇਰੀ ਥਾਂ ਸੋਹਣਿਆ. |
| 37 |
ਦਿਲੋਂ ਤਾਂ ਨਹੀਂ ਕਦੇ ਤੈਨੂੰ ਭੁੱਲਦੇ ਜੇ, ਧੜਕਣ ਹੀ ਰੁੱਕ ਗਈ ਤਾਂ ਮਾਫ ਕਰੀਂ. |
| 38 |
ਸੀਰਤ ਸੂਰਤ ਤੇ ਸੁਭਾਅ ਦੀ ਗੱਲ ਛੱਡੋ, ਇਹ ਮੁਹੱਬਤ ਏ ਜਨਾਬ ਕਦੇ ਕਦੇ ਅਵਾਜ਼ ਨਾਲ ਵੀ ਹੋ ਜਾਂਦੀ ਹੈ. |
| 39 |
ਕੁਝ ਅੱਖਾਂ ਹੱਥਾਂ ਨਾਲੋਂ ਜਿਆਦਾ ਛੂਹ ਜਾਂਦੀਆਂ ਨੇ. |
| 40 |
ਨਵੇਂ ਸਾਲ ਤੇ ਤੇਰੀ ਜ਼ਿੰਦਗੀ ਵਿੱਚ ਨਾ ਕੋਈ ਹਨੇਰਾ ਹੋਵੇ, ਜੋ ਤੂੰ ਚਾਹੇ ਰੱਬ ਕਰਕੇ ਉਹ ਸਭ ਤੇਰਾ ਹੋਵੇ. |
| 41 |
लव स्टेटस पंजाबी ਪਿਆਰ ਤੇ ਸਿਆਸਤ ਓਹੀ ਜਿੱਤਦਾ, ਜਿਹੜਾ ਰੱਜ ਕੇ ਝੂਠ ਬੋਲਦਾ. |
| 42 |
ਚਾਹ ਦੀ ਪਹਿਲੀ ਘੁੱਟ ਤੈਨੂੰ ਪਿਆ ਕੇ ਕਦੇ ਮੈਂ ਘਰ ਦੀ ਖੰਡ ਬਚਾਇਆ ਕਰਦਾ ਸੀ. |
| 43 |
ਤੇਰੇ ਝੂਠ ਤੇ ਵੀ ਸੱਚ ਵਾਂਗ਼ ਐਤਬਾਰ ਕਰਦੇ ਆਂ ਕਿ ਕਰੀਏ, ਸੱਜਣਾ ਅਸੀਂ ਤੈਨੂੰ ਪਿਆਰ ਕਰਦੇ ਆ. |
| 44 |
ਸੁਪਨੇ ਵਿੱਚ ਸੁਪਨਾ ਟੁਟਿਆ ਤੇਰੇ ਨਾਲ ਲਾਵਾਂ ਦਾ, ਕਰਦੀ ਆ ਤੇਰਾ ਸੱਜਣਾ ਕਿਸੇ ਹੋਰ ਨੂੰ ਚਾਹਵਾ ਨ. |
| 45 |
ਜਿੱਤ ਲੈਂਦੀ ਸੀ ਦਿਲ ਗੱਲਾਂ ਚਾਰ, ਕਮਲਾ ਜਿਹਾ ਕਰ ਗਈ ਮੈਨੂੰ ਪਿਆਰ ਕਰਕੇ. |
| 46 |
ਤੇਰੀ ਖੈਰ ਮੰਗਦੇ ਰਹਾਂਗੇ ਤੂੰ ਮਿਲੇ ਚਹੇ ਨਾ, ਮਿਲੇ ਪਰ ਰੱਬ ਕੋਲੋਂ ਤੈਨੂੰ ਮੰਗਦੇ ਰਹਾਂਗੇ. |
| 47 |
ਮਿੱਠੀ ਤੇਰੀ ਚਾਹ ਹੀਰੇ ਦਿਖਾ ਕੇ ਗਈ ਐ ਰਾਹ ਹੀਰੇ, ਤੂੰ ਤੇ ਤੇਰੀ ਚਾਹ ਨੇ ਕਰਵਾਤੀ ਵਾਹ ਵਾਹ ਹੀਰੇ. |
| 48 |
ਪਿਆਰ ਵੀ ਬਹੁਤ ਅਜੀਬ ਆ, ਜਿਸ ਇਨਸਾਨ ਨੂੰ ਪਾਇਆ ਵੀ ਨਾ ਹੋਵੇ, ਉਸ ਨੂੰ ਵੀ ਖੋਹਣ ਦਾ ਡਰ ਲੱਗਿਆ ਰਹਿੰਦਾ. |
| 49 |
ਬੁਰਾ ਤੋ ਹਰ ਕੋਈ ਹੈ ਜਾਨੀ, ਫ਼ਰਿਸ਼ਤੇ ਨਾ ਤੁੰਮ ਹੋ ਨਾ ਹਮ ਹੈਂ. |
| 50 |
ਪੱਤੀਏ ਗੁਲਾਬ ਦੀਏ ਤੈਨੂੰ ਹਿੱਕ ਨਾਲ ਲਾ ਕੇ ਰੱਖਲਾ, ਸੁਪਨੇ ਦੇ ਵਾਗੂੰ ਤੈਨੂੰ ਵੀ ਨੀਂਦਾ ਚ ਸਜਾਕੇ ਰੱਖਲਾ. |
| 51 |
ਸਾਡੇ ਤਾਂ ਸੁਪਨਿਆਂ ਵਿੱਚ ਵਿ ਤੇਰੇ ਤੋਂ, ਇਲਾਵਾ ਕੋਈ ਹੋਰ ਨਹੀਂ ਆਉਂਦਾ ਤੇ ਜ਼ਿੰਦਗੀ ਵਿੱਚ ਕਿਵੇਂ. |
| 52 |
ਮਿਲਣ ਨੂੰ ਤਾਂ ਬੜੇ ਚਿਹਰੇ ਮਿਲੇ ਇਸ ਦੁਨੀਆਂ ਵਿੱਚ, ਪਰ ਤੇਰੇ ਜਿਹੀ ਮੁਹੱਬਤ ਤਾਂ ਸਾਨੂੰ ਖੁਦ ਨਾਲ ਵੀ ਨੀ ਹੋਈ. |
Комментарии